JALANDHAR WEATHER

ਲੋਕ ਸਭਾ ਦੀ ਕਾਰਵਾਈ 12 ਵਜੇ ਤੱਕ ਲਈ ਮੁਲਤਵੀ

ਨਵੀਂ ਦਿੱਲੀ, 2 ਦਸੰਬਰ- ਸਵੇਰੇ 11 ਵਜੇ ਲੋਕ ਸਭਾ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਵਿਰੋਧੀ ਧਿਰ ਨੇ ਹੰਗਾਮਾ ਸ਼ੁਰੂ ਕਰ ਦਿੱਤਾ। ਵਿਰੋਧੀ ਧਿਰ ਦੇ ਆਗੂਆਂ ਨੇ ਵੀ ਵਾਟ ਜਸਟਿਸ ਦੇ ਨਾਅਰੇ ਲਾਏ। ਸਦਨ ਦਾ ਕੰਮਕਾਜ ਪੰਜ ਮਿੰਟ ਤੱਕ ਜਾਰੀ ਰਹਿਣ ਤੋਂ ਬਾਅਦ ਕਾਰਵਾਈ ਦੁਪਹਿਰ 12 ਵਜੇ ਲਈ ਮੁਲਤਵੀ ਕਰ ਦਿੱਤੀ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ