ਪ੍ਰਧਾਨ ਮੰਤਰੀ ਅੱਜ ਸ਼ਾਮ ਦੇਖਣਗੇ ਫ਼ਿਲਮ ‘ਦਿ ਸਾਬਰਮਤੀ ਰਿਪੋਰਟ’
ਨਵੀਂ ਦਿੱਲੀ, 2 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ 4 ਵਜੇ ਸੰਸਦ ਦੇ ਬਾਲਯੋਗੀ ਆਡੀਟੋਰੀਅਮ ਵਿਚ ਫ਼ਿਲਮ ‘ਦਿ ਸਾਬਰਮਤੀ ਰਿਪੋਰਟ’ ਦੇਖਣਗੇ। ਇਸ ਦੌਰਾਨ ਉਨ੍ਹਾਂ ਦੇ ਨਾਲ ਹੋਰ ਨੇਤਾ ਤੇ ਕਈ ਸੰਸਦ ਮੈਂਬਰ ਵੀ ਮੌਜੂਦ ਰਹਿਣਗੇ।