ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇ ਮਨਜਿੰਦਰ ਸਿੰਘ ਸਿਰਸਾ
ਅੰਮ੍ਰਿਤਸਰ, 2 ਦਸੰਬਰ (ਜਸਵੰਤ ਸਿੰਘ ਜੱਸ)- ਤਤਕਾਲੀ ਅਕਾਲੀ ਦਲ ਦੀ ਸਰਕਾਰ ਸਮੇਂ ਕੈਬਿਨਟ ਮੰਤਰੀ ਦਾ ਦਰਜਾ ਪ੍ਰਾਪਤ ਕਰਨ ਵਾਲੇ ਤੇ ਹੁਣ ਭਾਜਪਾ ਵਿਚ ਸ਼ਾਮਿਲ ਦਿੱਲੀ ਦੇ ਸਿੱਖ ਆਗੂ ਮਨਜਿੰਦਰ ਸਿੰਘ ਸਿਰਸਾ ਵੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਣ ਲਈ ਪੁੱਜੇ ਹਨ।