JALANDHAR WEATHER

ਅਗਲੇ ਸਾਲ ਭਾਰਤ ਆਉਣਗੇ ਰੂਸ ਦੇ ਪ੍ਰਧਾਨ ਮੰਤਰੀ ਵਲਾਦੀਮੀਰ ਪੁਤਿਨ

ਨਵੀਂ ਦਿੱਲੀ, 2 ਦਸੰਬਰ- ਰੂਸੀ ਦੂਤਾਵਾਸ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਭਾਰਤ ਆਉਣ ਦਾ ਸੱਦਾ ਮਿਲਿਆ ਹੈ ਅਤੇ ਉਨ੍ਹਾਂ ਦੇ ਦੌਰੇ ਦੀਆਂ ਤਰੀਕਾਂ 2025 ਦੇ ਸ਼ੁਰੂ ਵਿਚ ਤੈਅ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸਾਡੇ ਨੇਤਾਵਾਂ ਨੇ ਸਾਲ ਵਿਚ ਇਕ ਵਾਰ ਮੀਟਿੰਗਾਂ ਕਰਨ ਦਾ ਸਮਝੌਤਾ ਕੀਤਾ ਹੈ। ਇਸ ਵਾਰ ਸਾਡੀ ਵਾਰੀ ਹੈ ਤੇ ਸਾਨੂੰ ਸ੍ਰੀ ਮੋਦੀ ਦਾ ਸੱਦਾ ਮਿਲਿਆ ਹੈ ਅਤੇ ਅਸੀਂ ਨਿਸ਼ਚਤ ਤੌਰ ’ਤੇ ਇਸ ’ਤੇ ਸਕਾਰਾਤਮਕ ਵਿਚਾਰ ਕਰਾਂਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ