ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ’ਤੇ ਪੁੱਜੇ ਸਿੰਘ ਸਹਿਬਾਨ
ਅੰਮ੍ਰਿਤਸਰ, 2 ਦਸੰਬਰ (ਜਸਵੰਤ ਸਿੰਘ ਜੱਸ)- ਸੀਨੀਅਰ ਸੀਨੀਅਰ ਅਕਾਲੀ ਆਗੂਆਂ ਤੇ ਸ਼੍ਰੋਮਣੀ ਕਮੇਟੀ ਦੇ ਤਤਕਾਲੀ ਅੰਤਰਿੰਗ ਕਮੇਟੀ ਮੈਂਬਰਾਂ ਨੂੰ ਸਜ਼ ਸੁਣਾਉਣ ਲਈ ਸਿੰਘ ਸਹਿਬਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ’ਤੇ ਪੁੱਜੇ, ਜਿਥੇ ਉਹ ਥੋੜੀ ਦੇਰ ’ਚ ਹੀ ਆਪਣਾ ਫ਼ੈਸਲਾ ਸੁਣਾਉਣਗੇ।