JALANDHAR WEATHER

ਸਾਥੋਂ ਬਹੁਤ ਭੁੱਲਾਂ ਹੋਈਆਂ- ਸੁਖਬੀਰ ਸਿੰਘ ਬਾਦਲ

ਅੰਮ੍ਰਿਤਸਰ, 2 ਦਸੰਬਰ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਮਣੇ ਸਿੰਘ ਸਹਿਬਾਨ ਵਲੋਂ ਪੁੱਛੇ ਗਏ ਸਵਾਲਾਂ ਦਾ ਜਵਾਬ ਦਿੰਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਾਡੇ ਤੋਂ ਬਹੁਤ ਭੁੱਲਾਂ ਹੋਈਆਂ ਹਨ। ਰਾਮ ਰਹੀਮ ਨੂੰ ਮੁਆਫ਼ੀ ਦੇਣ ਦੇ ਮੁੱਦੇ ’ਤੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਰਕਾਰਾਂ ਦੌਰਾਨ ਭੁੱਲਾਂ ਹੋਈਆਂ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ