JALANDHAR WEATHER

ਵਿਜੇ ਰੁਪਾਨੀ ਤੇ ਨਿਰਮਲਾ ਸੀਤਾਰਮਨ ਮਹਾਰਾਸ਼ਟਰ ਲਈ ਪਾਰਟੀ ਦੇ ਕੇਂਦਰੀ ਆਬਜ਼ਰਵਰ ਨਿਯੁਕਤ

ਨਵੀਂ ਦਿੱਲੀ, 2 ਦਸੰਬਰ- ਭਾਜਪਾ ਨੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਨੀ ਅਤੇ ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ ਨੂੰ ਮਹਾਰਾਸ਼ਟਰ ਲਈ ਪਾਰਟੀ ਦੇ ਕੇਂਦਰੀ ਆਬਜ਼ਰਵਰ ਵਜੋਂ ਨਿਯੁਕਤ ਕੀਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ