ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਕਰਾਂਗੇ ਪਾਲਣਾ - ਪਰਮਿੰਦਰ ਸਿੰਘ ਢੀਂਡਸਾ
ਅੰਮ੍ਰਿਤਸਰ (ਪੰਜਾਬ), 2 ਦਸੰਬਰ-ਸਿੰਘ ਸਾਹਿਬਾਨ ਵਲੋਂ ਸੁਣਾਏ ਫੈਸਲੇ ਤੋਂ ਬਾਅਦ ਪੰਜਾਬ ਦੇ ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਅਸੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਕਰਾਂਗੇ, ਹਰ ਸਿੱਖ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਕਰੇਗਾ।