ਤਾਮਿਲਨਾਡੂ : ਭਾਰੀ ਮੀਂਹ ਕਾਰਨ ਕਈ ਇਲਾਕਿਆਂ 'ਚ ਆਇਆ ਹੜ੍ਹ
ਤਾਮਿਲਨਾਡੂ, 2 ਦਸੰਬਰ-ਵਿੱਲੂਪੁਰਮ ਵਿਚ ਭਾਰੀ ਮੀਂਹ ਕਾਰਨ ਜ਼ਿਲ੍ਹੇ ਦੇ ਕਈ ਹਿੱਸਿਆਂ ਵਿਚ ਹੜ੍ਹ ਆ ਗਿਆ ਹੈ। ਆਮ ਜਨਜੀਵਨ ਪ੍ਰਭਾਵਿਤ ਹੋ ਗਿਆ ਹੈ।