JALANDHAR WEATHER

ਸੁਪਰੀਮ ਕੋਰਟ ਨੇ ਅਧਿਕਾਰੀਆਂ ਨੂੰ ਕਿਸਾਨਾਂ ਨੂੰ 64% ਵੱਧ ਮੁਆਵਜ਼ਾ ਦੇਣ ਲਈ ਕਿਹਾ ਹੈ - ਰਾਕੇਸ਼ ਟਿਕੈਤ

ਅਲੀਗੜ੍ਹ (ਯੂ.ਪੀ.), 2 ਦਸੰਬਰ - ਕਿਸਾਨਾਂ ਦੇ 'ਦਿੱਲੀ ਚਲੋ' ਮਾਰਚ 'ਤੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਨੋਇਡਾ, ਗ੍ਰੇਟਰ ਨੋਇਡਾ ਅਤੇ ਯਮੁਨਾ ਗੌਤਮ ਬੁੱਧ ਨਗਰ 'ਚ ਤਿੰਨ ਅਥਾਰਟੀਆਂ ਹਨ, ਜਿੱਥੇ ਕਿਸਾਨਾਂ ਦੀ ਜ਼ਮੀਨ ਐਕੁਆਇਰ ਕੀਤੀ ਗਈ ਹੈ। ਇੱਥੋਂ ਤੱਕ ਕਿ ਸੁਪਰੀਮ ਕੋਰਟ ਨੇ ਵੀ ਅਧਿਕਾਰੀਆਂ ਨੂੰ ਕਿਸਾਨਾਂ ਨੂੰ 64 ਫੀਸਦੀ ਵੱਧ ਮੁਆਵਜ਼ਾ ਦੇਣ ਲਈ ਕਿਹਾ ਹੈ ਪਰ ਸਰਕਾਰ ਅਜਿਹਾ ਨਹੀਂ ਕਰ ਰਹੀ। ਕਿਸਾਨਾਂ ਨੂੰ 10 ਫੀਸਦੀ ਜ਼ਮੀਨ ਦੇਣ ਦਾ ਵਾਅਦਾ ਵੀ ਕੀਤਾ ਗਿਆ ਸੀ ਪਰ ਉਹ ਜ਼ਮੀਨ ਸਾਰੇ ਕਿਸਾਨਾਂ ਨੂੰ ਨਹੀਂ ਦਿੱਤੀ ਜਾ ਰਹੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ