JALANDHAR WEATHER

ਚੰਡੀਗੜ੍ਹ ਪੁੱਜੇ ਪ੍ਰਧਾਨ ਮੰਤਰੀ ਮੋਦੀ

ਚੰਡੀਗੜ੍ਹ, 3 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਚੰਡੀਗੜ੍ਹ ਵਿਚ ਪੁੱਜੇ, ਜਿਥੇ ਉਨ੍ਹਾਂ ਵਲੋਂ ਨਵੇਂ ਅਪਰਾਧਿਕ ਕਾਨੂੰਨਾਂ ਨੂੰ ਲਾਗੂ ਕਰਨ ਸੰਬੰਧੀ ਪ੍ਰਦਰਸ਼ਨੀ ਦਾ ਨਿਰੀਖਣ ਕੀਤਾ ਜਾ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ