JALANDHAR WEATHER

ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਹਿਰਾਸਤ ਵਿਚ

ਲੁਧਿਆਣਾ, 3 ਦਸੰਬਰ- (ਰੂਪੇਸ਼ ਕੁਮਾਰ, ਜਗਮੀਤ ਸਿੰਘ)- ਟੀਮ ਕਾਲੇ ਪਾਣੀ ਦੇ ਮੋਰਚੇ ਦੇ ਸਮਰਥਨ ਵਿਚ ਪਹੁੰਚੇ ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਨੂੰ ਪੁਲਿਸ ਨੇ ਲਿਆ ਹਿਰਾਸਤ ’ਚ ਲੈ ਲਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ