ਬਿਕਰਮ ਸਿੰਘ ਮਜੀਠੀਆ ਤੇ ਬੀਬੀ ਜਗੀਰ ਕੌਰ ਵਲੋਂ ਪਖਾਨਿਆਂ ਦੀ ਸਫ਼ਾਈ
ਅੰਮ੍ਰਿਤਸਰ, 3 ਦਸੰਬਰ (ਜਸਵੰਤ ਸਿੰਘ ਜੱਸ)- ਸਿੰਘ ਸਾਹਿਬਾਨ ਵਲੋਂ ਸੁਣਾਈ ਧਾਰਮਿਕ ਤਨਖਾਹ ਦੌਰਾਨ ਅੱਜ ਸ੍ਰੀ ਗੁਰੂ ਰਾਮਦਾਸ ਸਰਾਂ ਦੇ ਪਖਾਨਿਆਂ ਦੀ ਸਫ਼ਾਈ ਕਰਦੇ ਹੋਏ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਸਾਬਕਾ ਮੰਤਰੀ ਬੀਬੀ ਜਗੀਰ ਕੌਰ।