JALANDHAR WEATHER

ਕਪੂਰਥਲਾ ਪੁਲਿਸ ਨੇ ਕਤਲ ਦੀ ਗੁੱਥੀ 12 ਘੰਟੇ ਵਿਚ ਸੁਲਝਾਈ

ਕਪੂਰਥਲਾ, 3 ਦਸੰਬਰ (ਅਮਰਜੀਤ ਸਿੰਘ ਸਡਾਨਾ)- ਬੀਤੀ ਰਾਤ ਰੇਲ ਕੋਚ ਫੈਕਟਰੀ ਨੇੜੇ ਹੋਏ ਇਕ ਵਿਅਕਤੀ ਦੇ ਕਤਲ ਦੇ ਮਾਮਲੇ ਨੂੰ ਹੱਲ ਕਰਦੇ ਹੋਏ ਕਪੂਰਥਲਾ ਪੁਲਿਸ ਨੇ ਮ੍ਰਿਤਕ ਦੇ ਲੜਕੇ ਸਮੇਤ ਚਾਰ ਹਮਲਾਵਰਾਂ ਨੂੰ ਤੇਜ਼ਧਾਰ ਹਥਿਆਰਾਂ ਨਾਲ ਗਿ੍ਰਫ਼ਤਾਰ ਕੀਤਾ ਹੈ। ਐਸ.ਐਸ.ਪੀ. ਗੌਰਵ ਤੂਰਾ ਨੇ ਦੱਸਿਆ ਕਿ ਇਸ ਕਤਲ ਦੀ ਸਾਜਿਸ਼ ਜਾਇਦਾਦ ਦੇ ਮਾਮਲੇ ਨੂੰ ਲੈ ਕੇ ਮਿ੍ਰਤਕ ਦੇ ਲੜਕੇ ਨੇ ਹੀ ਰਚੀ ਸੀ ਅਤੇ ਆਪਣੇ ਤਿੰਨ ਜਾਣਕਾਰਾਂ ਨੂੰ ਇਹ ਕਤਲ ਕਰਨ ਲਈ ਪੈਸਿਆਂ ਦਾ ਲਾਲਚ ਦਿੱਤਾ ਤੇ ਉਨ੍ਹਾਂ ਪਾਸੋਂ ਇਹ ਘਟਨਾ ਕਰਵਾਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ