ਸ਼ੁਕਰਾਨਾ ਕਰਨ ਦਰਬਾਰ ਸਾਹਿਬ ਪੁੱਜੇ ਹਰਸਿਮਰਤ ਕੌਰ ਬਾਦਲ
ਅੰਮ੍ਰਿਤਸਰ, 4 ਦਸੰਬਰ, (ਜਸਵੰਤ ਸਿੰਘ ਜੱਸ)- ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ੁਕਰਾਨਾ ਕਰਨ ਪੁੱਜੇ ਹਨ। ਜ਼ਿਕਰ ਯੋਗ ਹੈ ਕਿ ਉਨ੍ਹਾਂ ਦੇ ਪਤੀ ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਲਗਾਈ ਗਈ ਤਨਖਾਹ ਸ੍ਰੀ ਹਰਿਮੰਦਰ ਸਾਹਿਬ ਵਿਖੇ ਭੁਗਤ ਰਹੇ ਹਨ ਤਾਂ ਉਨ੍ਹਾਂ ’ਤੇ ਜਾਨਲੇਵਾ ਹਮਲਾ ਕਰ ਦਿੱਤਾ ਗਿਆ ਸੀ।