ਸੁਖਬੀਰ ਸਿੰਘ ਬਾਦਲ ’ਤੇ ਹੋਇਆ ਹਮਲਾ ਮੰਦਭਾਗਾ- ਤੁਰਣ ਚੁੱਘ
ਅੰਮ੍ਰਿਤਸਰ, 4 ਦਸੰਬਰ (ਹਰਮਿੰਦਰ ਸਿੰਘ)- ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਨਿੰਦਾ ਕਰਦੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਦਾ ਜਨਾਜ਼ਾ ਨਿਕਲ ਗਿਆ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ’ਤੇ ਹੋਇਆ ਹਮਲਾ ਮੰਦਭਾਗਾ ਹੈ।