JALANDHAR WEATHER

ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ

ਅੰਮ੍ਰਿਤਸਰ, 4 ਦਸੰਬਰ (ਜਸਵੰਤ ਸਿੰਘ ਜੱਸ)-ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਨਿਹੰਗ ਸਿੰਘ ਦਾ ਸ਼ਹੀਦੀ ਦਿਹਾੜਾ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਪਿਛਲੇ ਪਾਸੇ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸ਼ਰਧਾ ਸਹਿਤ ਮਨਾਇਆ ਗਿਆ। ਸ਼੍ਰੋਮਣੀ ਕਮੇਟੀ ਵਲੋਂ ਰਖਵਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਜਥਿਆਂ ਵਲੋਂ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ ਗਿਆ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ