JALANDHAR WEATHER

ਸ. ਸੁਖਬੀਰ ਸਿੰਘ ਬਾਦਲ ਚੰਡੀਗੜ੍ਹ ਲਈ ਰਵਾਨਾ

ਅੰਮ੍ਰਿਤਸਰ, 4 ਦਸੰਬਰ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖਤ ਸਾਹਿਬ ਵਲੋਂ ਲਗਾਈ ਗਈ ਦੋ ਦਿਨ ਦੀ ਧਾਰਮਿਕ ਤਨਖਾਹ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੂਰੀ ਕਰਕੇ ਸੁਖਬੀਰ ਸਿੰਘ ਬਾਦਲ ਅੱਜ ਚੰਡੀਗੜ੍ਹ ਲਈ ਰਵਾਨਾ ਹੋ ਗਏ। ਜਾਣਕਾਰੀ ਅਨੁਸਾਰ ਕੱਲ ਨੂੰ ਸੁਖਬੀਰ ਸਿੰਘ ਬਾਦਲ ਦੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਤਨਖਾਹ ਦੀ ਸੇਵਾ ਕਰਨ ਲਈ ਜਾਣ ਦੀ ਸੰਭਾਵਨਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ