ਇਲਾਹਾਬਾਦ ਹਾਈ ਕੋਰਟ ਨੇ ਸ਼੍ਰੀ ਕ੍ਰਿਸ਼ਨ ਜਨਮ ਭੂਮੀ ਤੇ ਸ਼ਾਹੀ ਈਦਗਾਹ ਵਿਵਾਦ ਦੀ ਅਗਲੀ ਤਰੀਕ ਦਿੱਤੀ 16 ਦਸੰਬਰ
ਨਵੀਂ ਦਿੱਲੀ, 4 ਦਸੰਬਰ-ਇਲਾਹਾਬਾਦ ਹਾਈ ਕੋਰਟ ਨੇ ਮਥੁਰਾ ਦੀ ਸ਼੍ਰੀ ਕ੍ਰਿਸ਼ਨ ਜਨਮ ਭੂਮੀ ਅਤੇ ਸ਼ਾਹੀ ਈਦਗਾਹ ਵਿਵਾਦ ਦੀ ਸੁਣਵਾਈ ਦੀ ਅਗਲੀ ਤਰੀਕ 16 ਦਸੰਬਰ ਦਿੱਤੀ ਹੈ।