ਡਾ. ਐਸ ਜੈਸ਼ੰਕਰ ਵਲੋਂ ਕੁਵੈਤ ਦੇ ਵਿਦੇਸ਼ ਮੰਤਰੀ ਨਾਲ ਮੁਲਾਕਾਤ
ਨਵੀਂ ਦਿੱਲੀ, 4 ਦਸੰਬਰ-ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਅਤੇ ਕੁਵੈਤ ਦੇ ਵਿਦੇਸ਼ ਮੰਤਰੀ ਅਬਦੁੱਲਾ ਅਲੀ ਅਲ-ਯਾਹਿਆ ਨੇ ਦਿੱਲੀ ਵਿਚ ਹੈਦਰਾਬਾਦ ਹਾਊਸ ਵਿਚ ਮੁਲਾਕਾਤ ਕੀਤੀ।