JALANDHAR WEATHER

ਪੁਲਵਾਮਾ 'ਚ ਅੱਤਵਾਦੀਆਂ ਨੇ ਫੌਜ ਦੇ ਜਵਾਨ 'ਤੇ ਕੀਤੀ ਗੋਲੀਬਾਰੀ, ਗੰਭੀਰ ਜ਼ਖਮੀ

ਜੰਮੂ-ਕਸ਼ਮੀਰ, 4 ਦਸੰਬਰ-ਪੁਲਵਾਮਾ 'ਚ ਅਵੰਤੀਪੋਰਾ ਦੇ ਤਰਾਲ ਇਲਾਕੇ 'ਚ ਅੱਤਵਾਦੀਆਂ ਨੇ ਫੌਜ ਦੇ ਜਵਾਨ 'ਤੇ ਗੋਲੀਬਾਰੀ ਕੀਤੀ। ਜਵਾਨ ਛੁੱਟੀ 'ਤੇ ਸੀ ਅਤੇ ਘਰ ਆ ਗਿਆ ਸੀ। ਉਸ ਦੀ ਲੱਤ 'ਚ ਗੋਲੀ ਲੱਗੀ ਅਤੇ ਉਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਸੁਰੱਖਿਆ ਬਲਾਂ ਨੇ ਖੇਤਰ ਨੂੰ ਘੇਰ ਲਿਆ ਹੈ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ