ਅੰਮ੍ਰਿਤਸਰ-ਜਲੰਧਰ ਮੁੱਖ ਮਾਰਗ 'ਤੇ ਅਣਪਛਾਤੇ ਵਾਹਨ ਦੀ ਫੇਟ ਨਾਲ ਮੋਟਰਸਾਈਕਲ ਸਵਾਰ ਦੀ ਮੌਤ
ਬਿਆਸ, 5 ਦਸੰਬਰ (ਪਰਮਜੀਤ ਸਿੰਘ ਰੱਖੜਾ)-ਬਿਆਸ ਗੁਰੂ ਨਾਨਕਪੁਰਾ (ਘੁਮਿਆਰ ਕਾਲੋਨੀ) ਨੇੜੇ ਅੰਮ੍ਰਿਤਸਰ-ਜਲੰਧਰ ਮੁੱਖ ਮਾਰਗ 'ਤੇ ਅਣਪਛਾਤੇ ਵਾਹਨ ਦੀ ਫੇਟ ਨਾਲ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ ਹੈ।