JALANDHAR WEATHER

ਹਮਲੇ ਤੋਂ ਬਾਅਦ ਸ. ਸੁਖਬੀਰ ਸਿੰਘ ਬਾਦਲ ਦਾ ਪਹਿਲਾ ਬਿਆਨ, ਕਿਸੇ ਦੀ ਜਾਨ ਬਚਾਉਣ ਲਈ ਆਪਣੀ ਜਾਨ ਦਾਅ 'ਤੇ ਲਾਉਣੀ ਕੋਈ ਸੌਖੀ ਗੱਲ ਨਹੀਂ

ਅਜਨਾਲਾ (ਅੰਮ੍ਰਿਤਸਰ), 5 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੇ ਕੱਲ ਸ੍ਰੀ ਦਰਬਾਰ ਸਾਹਿਬ ਵਿਖੇ ਸੇਵਾ ਦੌਰਾਨ ਨਰਾਇਣ ਸਿੰਘ ਚੌੜਾ ਵਲੋਂ ਕੀਤੇ ਜਾਨਲੇਵਾ ਹਮਲੇ ਤੋਂ ਬਾਅਦ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਪਹਿਲੇ ਬਿਆਨ ਵਿਚ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਏ.ਐਸ.ਆਈ. ਜਸਬੀਰ ਸਿੰਘ ਅਤੇ ਏ.ਐਸ.ਆਈ. ਹੀਰਾ ਸਿੰਘ ਦੋਵੇਂ ਸ. ਪ੍ਰਕਾਸ਼ ਸਿੰਘ ਜੀ ਬਾਦਲ ਸਾਬ੍ਹ ਦੇ ਸਮੇਂ ਤੋਂ ਹੀ ਸਾਡੇ ਪਰਿਵਾਰ ਦਾ ਹਿੱਸਾ ਹਨ। ਇਨ੍ਹਾਂ ਵਲੋਂ ਬੀਤੇ ਕੱਲ ਵਿਖਾਈ ਦਲੇਰੀ ਅਤੇ ਵਫਾਦਾਰੀ ਦਾ ਮੁੱਲ ਮੈਂ ਅਤੇ ਮੇਰਾ ਪਰਿਵਾਰ ਸਾਰੀ ਉਮਰ ਨਹੀਂ ਮੋੜ ਸਕਦੇ। ਵਾਹਿਗੁਰੂ ਇਨ੍ਹਾਂ ਨੂੰ ਲੰਮੀ ਉਮਰ, ਚੰਗੀ ਸਿਹਤ ਅਤੇ ਹੋਰ ਖੁਸ਼ੀ ਬਖਸ਼ੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ