ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਜੁਡੀਸ਼ੀਅਲ ਕੋਰਟ ਕੰਪਲੈਕਸ ਦਾ ਕੀਤਾ ਉਦਘਾਟਨ
ਭੁਵਨੇਸ਼ਵਰ, 5 ਦਸੰਬਰ - ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਭੁਵਨੇਸ਼ਵਰ 'ਚ ਜੁਡੀਸ਼ੀਅਲ ਕੋਰਟ ਕੰਪਲੈਕਸ ਦਾ ਉਦਘਾਟਨ ਕੀਤਾ। ਇਸ ਦੌਰਾਨ ਉੜੀਸਾ ਦੇ ਰਾਜਪਾਲ ਰਘੁਬਰ ਦਾਸ, ਉੜੀਸਾ ਹਾਈ ਕੋਰਟ ਦੇ ਚੀਫ਼ ਜਸਟਿਸ ਚੱਕਰਧਾਰੀ ਸ਼ਰਨ ਸਿੰਘ ਅਤੇ ਮਾਲ ਅਤੇ ਆਫ਼ਤ ਪ੍ਰਬੰਧਨ ਮੰਤਰੀ ਸੁਰੇਸ਼ ਪੁਜਾਰੀ ਵੀ ਮੌਜੂਦ ਸਨ।