ਬਾਰਡਰ-ਗਾਵਸਕਰ ਟਰਾਫ਼ੀ: ਭਾਰਤ ਨੇ ਟਾੱਸ ਜਿੱਤ ਕੀਤਾ ਬੱਲੇਬਾਜ਼ੀ ਦਾ ਫ਼ੈਸਲਾ
ਐਡੀਲੇਡ, 6 ਦਸੰਬਰ- ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਚੱਲ ਰਹੀ ਬਾਰਡਰ-ਗਾਵਸਕਰ ਟਰਾਫ਼ੀ ਦਾ ਦੂਜਾ ਟੈਸਟ ਅੱਜ ਐਡੀਲੇਡ ’ਚ ਖੇਡਿਆ ਜਾ ਰਿਹਾ ਹੈ। ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ।