JALANDHAR WEATHER

ਵਿੱਤ ਮੰਤਰਾਲੇ ਨੇ ਅਰਥਸ਼ਾਸਤਰੀਆਂ ਨਾਲ ਪਹਿਲੀ ਪ੍ਰੀ-ਬਜਟ ਕੀਤੀ ਮੀਟਿੰਗ

ਨਵੀਂ ਦਿੱਲੀ, 6 ਦਸੰਬਰ - ਵਿੱਤ ਮੰਤਰਾਲੇ ਨੇ ਅਰਥਸ਼ਾਸਤਰੀਆਂ ਨਾਲ ਪਹਿਲੀ ਪ੍ਰੀ-ਬਜਟ ਮੀਟਿੰਗ ਕੀਤੀ। ਸਵਦੇਸ਼ੀ ਜਾਗਰਣ ਮੰਚ ਦੇ ਸਹਿ-ਕਨਵੀਨਰ ਅਸ਼ਵਨੀ ਮਹਾਜਨ ਨੇ ਕਿਹਾ, "ਕਈ ਵਿਸ਼ਿਆਂ 'ਤੇ ਚਰਚਾ ਕੀਤੀ ਗਈ। ਸਾਰੇ ਅਰਥਸ਼ਾਸਤਰੀਆਂ ਨੇ ਇਸ ਬਾਰੇ ਗੱਲ ਕੀਤੀ ਕਿ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਕੀ ਕਰਨ ਦੀ ਲੋੜ ਹੈ। ਅਸੀਂ ਖੁਰਾਕੀ ਮਹਿੰਗਾਈ, ਵਿੱਤੀ ਮਜ਼ਬੂਤੀ ਅਤੇ ਜਲਵਾਯੂ ਤਬਦੀਲੀ ਨਾਲ ਜੁੜੇ ਮੁੱਦਿਆਂ 'ਤੇ ਚਰਚਾ ਕੀਤੀ।" ਸਾਰੇ ਅਰਥ ਸ਼ਾਸਤਰੀਆਂ ਦਾ ਵਿਚਾਰ ਸੀ ਕਿ ਦੇਸ਼ ਵਿਚ ਨਿਰਮਾਣ ਨੀਤੀ ਹੋਣੀ ਚਾਹੀਦੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ