JALANDHAR WEATHER

ਸੁਖਬੀਰ ਸਿੰਘ ਬਾਦਲ 'ਤੇ ਹਮਲੇ 'ਤੇ ਅਕਾਲੀ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਦਾ ਬਿਆਨ

ਚੰਡੀਗੜ੍ਹ, 6 ਦਸੰਬਰ - ਸੁਖਬੀਰ ਸਿੰਘ ਬਾਦਲ 'ਤੇ 4 ਦਸੰਬਰ ਨੂੰ ਹੋਏ ਹਮਲੇ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਅਸੀਂ ਪੰਜਾਬ ਪੁਲਿਸ ਵਲੋਂ ਕੀਤੀ ਜਾ ਰਹੀ ਜਾਂਚ ਨੂੰ ਰੱਦ ਕਰਦੇ ਹਾਂ ਕਿਉਂਕਿ ਪੁਲਿਸ ਨੇ ਹੀ ਇਹ ਕਾਰਾ ਕੀਤਾ ਹੈ | ਸਾਨੂੰ ਉਸ 'ਤੇ ਭਰੋਸਾ ਨਹੀਂ ਹੈ, ਜਿਵੇਂ ਹੀ ਸਾਨੂੰ ਸਮਾਂ ਮਿਲੇਗਾ, ਅਸੀਂ ਇਸ ਮੁੱਦੇ 'ਤੇ ਸੀਨੀਅਰ ਵਕੀਲਾਂ ਤੋਂ ਸਲਾਹ ਲਵਾਂਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ