11ਕੈਂਟਰ ਚਾਲਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਬਜ਼ੁਰਗ ਗੰਭੀਰ ਜ਼ਖਮੀ
ਜੈਤੋ (ਫਰੀਦਕੋਟ), 26 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)-ਜੈਤੋ-ਬਿਸ਼ਨੰਦੀ ਰੋਡ ’ਤੇ ਸਥਿਤ ਪੈਟਰੋਲ ਪੰਪ ਦੇ ਨਜ਼ਦੀਕ ਇਕ ਕੈਂਟਰ ਚਾਲਕ ਵਲੋਂ ਮੋਟਰਸਾਈਕਲ ਨੂੰ ਟੱਕਰ ਮਾਰ ਦੇਣ ਨਾਲ ਬਜ਼ੁਰਗ...
... 2 hours 29 minutes ago