4 ਪ੍ਰਧਾਨ ਮੰਤਰੀ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦਿਹਾਂਤ 'ਤੇ ਜਤਾਇਆ ਦੁੱਖ
ਨਵੀਂ ਦਿੱਲੀ ,26 ਦਸੰਬਰ - ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦਿਹਾਂਤ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਇਕ ਟਵੀਟ ਵਿਚ ਕਿਹਾ, "ਭਾਰਤ ਆਪਣੇ ਸਭ ਤੋਂ ਉੱਘੇ ਨੇਤਾਵਾਂ ਵਿਚੋਂ ਇਕ, ਡਾ. ਮਨਮੋਹਨ ਸਿੰਘ ਜੀ ਦੇ ਦਿਹਾਂਤ ...
... 1 hours 2 minutes ago