JALANDHAR WEATHER

ਸਹਿਕਾਰ ਭਾਰਤੀ ਕੋਲ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਹਿਰਾਸਤ 'ਚ ਲਿਆ

ਸ਼ੰਭੂ ਬਾਰਡਰ (ਪੰਜਾਬ), 8 ਦਸੰਬਰ-ਪੁਲਿਸ ਨੇ ਉਸ ਅਹਾਤੇ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਹਿਰਾਸਤ ਵਿਚ ਲੈ ਲਿਆ ਜਿਥੇ ਸਹਿਕਾਰ ਭਾਰਤੀ ਦਾ ਅੱਠਵਾਂ ਰਾਸ਼ਟਰੀ ਸੰਮੇਲਨ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਸਮਾਗਮ ਵਿਚ ਕੇਂਦਰੀ ਮੰਤਰੀ ਨਿਤਿਨ ਗਡਕਰੀ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੀ ਸ਼ਾਮਿਲ ਹੋਣ ਵਾਲੇ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ