ਨਰਾਇਣ ਸਿੰਘ ਚੌੜਾ ਮੁੜ ਅਦਾਲਤ 'ਚ ਕੀਤਾ ਪੇਸ਼, ਪੁਲਿਸ ਵਲੋਂ ਲਿਆ ਜਾਵੇਗਾ ਰਿਮਾਂਡ
ਅੰਮ੍ਰਿਤਸਰ, 8 ਦਸੰਬਰ (ਰੇਸ਼ਮ ਸਿੰਘ)-ਸ. ਸੁਖਬੀਰ ਸਿੰਘ ਬਾਦਲ ਉਤੇ ਜਾਨਲੇਵਾ ਹਮਲਾ ਕਰਨ ਦੇ ਮਾਮਲੇ ਵਿਚ ਗ੍ਰਿਫਤਾਰ ਕੀਤੇ ਗਏ ਖਾੜਕੂ ਨਰਾਇਣ ਸਿੰਘ ਚੌੜਾ ਨੂੰ ਅੱਜ ਮੁੜ ਅਦਾਲਤ ਪੇਸ਼ ਕੀਤਾ ਗਿਆ ਹੈ। ਜਿਥੇ ਆ ਕੇ ਪੁਲਿਸ ਵਲੋਂ ਮੁੜ ਪੁਲਿਸ ਰਿਮਾਂਡ ਮੰਗਿਆ ਜਾ ਰਿਹਾ ਹੈ।