ਸਾਂਸਦ ਮਾਲਵਿੰਦਰ ਸਿੰਘ ਕੰਗ ਨੇ ਸੰਭਾਵੀ ਉਮੀਦਵਾਰਾਂ ਨਾਲ ਕੀਤੀ ਮੀਟਿੰਗ
ਨਡਾਲਾ (ਕਪੂਰਥਲਾ), 8 ਦਸੰਬਰ-ਨਗਰ ਨਿਗਮ ਚੋਣਾਂ ਦਾ ਬਿਗੁਲ ਵਜਦਿਆਂ ਹੀ ਅੱਜ 'ਆਪ' ਦੇ ਸਾਂਸਦ ਮਾਲਵਿੰਦਰ ਸਿੰਘ ਕੰਗ ਨੇ ਨਡਾਲਾ ਵਿਖੇ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਨਡਾਲਾ ਤੇ ਢਿਲਵਾਂ ਤੋਂ 'ਆਪ' ਦੇ ਸੰਭਾਵੀ ਉਮੀਦਵਾਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਨਾਲ ਹਲਕਾ ਇੰਚਾਰਜ ਹਰਸਿਮਰਨ ਸਿੰਘ ਘੁੰਮਣ ਵੀ ਮੌਜੂਦ ਸਨ।