ਪੰਜਾਬ ਹੈਰੀਟੇਜ ਐਂਡ ਟੂਰਿਜ਼ਮ ਬੋਰਡ ਨੇ ਵੱਖ-ਵੱਖ ਪ੍ਰਾਜੈਕਟਾਂ ਲਈ ਦੀਪਕ ਬਾਲੀ ਨੂੰ ਕੀਤਾ ਨਿਯੁਕਤ
ਚੰਡੀਗੜ੍ਹ, 8 ਦਸੰਬਰ-ਪੰਜਾਬ ਹੈਰੀਟੇਜ ਐਂਡ ਟੂਰਿਜ਼ਮ ਬੋਰਡ ਨੇ ਦੀਪਕ ਬਾਲੀ ਨੂੰ ਵੱਖ-ਵੱਖ ਪ੍ਰਾਜੈਕਟਾਂ ਲਈ ਬੋਰਡ ਦੇ ਸਲਾਹਕਾਰ ਵਜੋਂ ਨਿਯੁਕਤ ਕੀਤਾ ਹੈ।