ਨਗਰ ਕੌਂਸਲ ਦੀ ਸਾਬਕਾ ਪ੍ਰਧਾਨ ਅੰਜੂ ਚੰਦਰ 'ਆਪ' ਵਿਚ ਸ਼ਾਮਿਲ
ਖਰੜ (ਮੋਹਾਲੀ), 8 ਦਸੰਬਰ (ਤਰਸੇਮ ਸਿੰਘ ਜੰਡਪੁਰੀ)-ਅੱਜ ਨਗਰ ਕੌਂਸਲ ਦੀ ਸਾਬਕਾ ਪ੍ਰਧਾਨ ਅੰਜੂ ਚੰਦਰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਈ, ਜਿਸ ਨੂੰ ਹਲਕਾ ਵਿਧਾਇਕਾ ਅਨਮੋਲ ਗਗਨ ਮਾਨ ਵਲੋਂ ਪਾਰਟੀ ਦਾ ਚੋਣ ਮਫਰਲ ਪਾ ਕੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ।