ਪੰਜਾਬ ਤੇ ਹਰਿਆਣਾ ਪੁਲਿਸ ਵਲੋਂ ਕਿਸਾਨਾਂ ਨਾਲ ਮੀਟਿੰਗ ਦੌਰਾਨ ਕਿਸਾਨੀ ਮੁੱਦਿਆਂ 'ਤੇ ਚਰਚਾ
ਰਾਜਪੁਰਾ (ਪਟਿਆਲਾ), 8 ਦਸੰਬਰ-ਪੰਜਾਬ ਅਤੇ ਹਰਿਆਣਾ ਪੁਲਿਸ ਦੇ ਅਧਿਕਾਰੀਆਂ ਨੇ ਰਾਜਪੁਰਾ ਵਿਚ ਕਿਸਾਨ ਆਗੂਆਂ ਨਾਲ ਮੀਟਿੰਗ ਕਰਕੇ ਕਿਸਾਨਾਂ ਦੇ ਧਰਨੇ ਸਬੰਧੀ ਮੁੱਦਿਆਂ 'ਤੇ ਚਰਚਾ ਕੀਤੀ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਵੀ ਹਾਜ਼ਰ ਸਨ।