JALANDHAR WEATHER

ਸ਼ਿਮਲਾ ਵਿਚ ਬਰਫਬਾਰੀ ਹੋਈ ਸ਼ੁਰੂ

ਸ਼ਿਮਲਾ (ਹਿਮਾਚਲ ਪ੍ਰਦੇਸ਼), 8 ਦਸੰਬਰ-ਸ਼ਿਮਲਾ ਵਿਚ ਤਾਜ਼ਾ ਬਰਫਬਾਰੀ ਸ਼ੁਰੂ ਹੋ ਗਈ ਹੈ। ਆਖ਼ਿਰਕਾਰ ਲੰਬੀ ਉਡੀਕ ਤੋਂ ਬਾਅਦ ਮੌਸਮ ਨੇ ਕਰਵਟ ਲੈ ਲਈ ਹੈ। ਠੰਡ ਨਾਲ ਲੋਕਾਂ ਦਾ ਹਾਲ ਬੇਹਾਲ ਹੋ ਗਿਆ ਹੈ। ਉਥੇ ਹੀ ਲਾਹੌਲ ਅਤੇ ਕਿੰਨੌਰ ਵਿਚ ਵੀ ਬਰਫਬਾਰੀ ਹੋ ਰਹੀ ਹੈ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ