JALANDHAR WEATHER

ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ-ਗੋਲਾ ਬਾਰੂਦ ਤੇ ਸ਼ੱਕੀ ਦਸਤਾਵੇਜ਼ ਬਰਾਮਦ - ਆਈ.ਜੀ.ਪੀ. ਕਸ਼ਮੀਰ

 ਸ੍ਰੀਨਗਰ, 8 ਨਵੰਬਰ - ਸੋਪੋਰ ਮੁੱਠਭੇੜ 'ਤੇ, ਕਸ਼ਮੀਰ ਦੇ ਆਈ.ਜੀ.ਪੀ. ਵੀ.ਕੇ. ਬਿਰਦੀ ਨੇ ਕਿਹਾ, "...ਇਸ ਆਪ੍ਰੇਸ਼ਨ ਵਿਚ, 2 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਕੋਲੋਂ ਭਾਰੀ ਮਾਤਰਾ ਵਿਚ ਹਥਿਆਰ ਅਤੇ ਗੋਲਾ ਬਾਰੂਦ, ਸ਼ੱਕੀ ਦਸਤਾਵੇਜ਼ ਬਰਾਮਦ ਕੀਤੇ ਗਏ ਹਨ। ਇਸ ਮਾਮਲੇ ਵਿਚ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।"

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ