ਜੈਸ਼ੰਕਰ ਵਲੋਂ ਸਿੰਗਾਪੁਰ ਦੇ ਪ੍ਰਧਾਨ ਮੰਤਰੀ ਵੋਂਗ ਨਾਲ ਮੁਲਾਕਾਤ
ਸਿੰਗਾਪੁਰ ਸਿਟੀ, 8 ਨਵੰਬਰ - ਵਿਦੇਸ਼ ਮੰਤਰੀ ਜੈਸ਼ੰਕਰ ਨੇ ਸਿੰਗਾਪੁਰ ਦੇ ਪ੍ਰਧਾਨ ਮੰਤਰੀ ਵੋਂਗ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਨੇਤਾਵਾਂ ਨੇ ਤਕਨਾਲੋਜੀ ਅਤੇ ਉਦਯੋਗਿਕ ਭਾਈਵਾਲੀ ਨੂੰ ਅੱਗੇ ਵਧਾਉਣ 'ਤੇ ਗੱਲਬਾਤ ਕੀਤੀ।