JALANDHAR WEATHER

ਸੁਖਬੀਰ ਸਿੰਘ ਬਾਦਲ ਪੁੱਜੇ ਤਖ਼ਤ ਸ੍ਰੀ ਦਮਦਮਾ ਸਾਹਿਬ, ਚੋਬਦਾਰ ਦੀ ਸੇਵਾ ਸੰਭਾਲੀ

ਤਲਵੰਡੀ ਸਾਬੋ, (ਬਠਿੰਡਾ), 9 ਦਸੰਬਰ (ਰਣਜੀਤ ਸਿੰਘ ਰਾਜੂ)- ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਲੱਗੀ ਧਾਰਮਿਕ ਸੇਵਾ ਨਿਭਾਉਣ ਦੇ ਪੜਾਅ ਤਹਿਤ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤਖ਼ਤ ਸ੍ਰੀ ਦਮਦਮਾ ਸਾਹਿਬ ਪੁੱਜ ਗਏ ਹਨ ਅਤੇ ਉਨ੍ਹਾਂ ਤਖ਼ਤ ਸਾਹਿਬ ਦੇ ਦਾਖਲਾ ਦਵਾਰ ’ਤੇ ਚੋਲਾ ਪਾ ਹੱਥ ’ਚ ਬਰਛਾ ਫੜ੍ਹ ਕੇ ਚੋਬਦਾਰ ਵਜੋਂ ਸੇਵਾ ਸੰਭਾਲ ਲਈ ਹੈ। ਉਨ੍ਹਾਂ ਦੇ ਆਲੇ ਦੁਆਲੇ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਦੇਖਣ ਨੂੰ ਮਿਲ ਰਹੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ