ਬਲਵਿੰਦਰ ਸਿੰਘ ਭੂੰਦੜ ਤੇ ਗੁਲਜ਼ਾਰ ਸਿੰਘ ਰਣੀਕੇ ਸ੍ਰੀ ਦਮਦਮਾ ਸਾਹਿਬ ਵਿਖੇ ਨਿਭਾਅ ਰਹੇ 7ਵੇਂ ਦਿਨ ਦੀ ਸੇਵਾ
ਤਲਲਵੰਡੀ ਸਾਬੋ, (ਬਠਿੰਡਾ), 9 ਦਸੰਬਰ (ਲਕਵਿੰਦਰ ਸ਼ਰਮਾ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਨੇਤਾਵਾਂ ਨੂੰ ਲਾਈ ਗਈ 10 ਦਿਨਾਂ ਦੀ ਧਾਰਮਿਕ ਸੇਵਾ ਤਹਿਤ ਬਲਵਿੰਦਰ ਸਿੰਘ ਭੂੰਦੜ ਤੇ ਗੁਲਜ਼ਾਰ ਸਿੰਘ ਰਣੀਕੇ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ 7ਵੇਂ ਦਿਨ ਦੀ ਸੇਵਾ ਨਿਭਾਅ ਰਹੇ ਹਨ। ਉਨ੍ਹਾਂ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੀ ਡਿਓੜੀ ਅੱਗੇ ਕੀਰਤਨ ਸਰਵਨ ਕੀਤਾ ਜਾ ਰਿਹਾ ਹੈ।