ਲੋਕ ਸਭਾ 12 ਵਜੇ ਤੱਕ ਲਈ ਮੁਲਤਵੀ
ਨਵੀਂ ਦਿੱਲੀ, 9 ਦਸੰਬਰ- ਸਦਨ ਦੀ ਕਾਰਵਾਈ ਸ਼ੁਰੂ ਹੋਣ ਤੋਂ ਤੁਰੰਤ ਬਾਅਦ ਲੋਕ ਸਭਾ ਦੁਪਹਿਰ ਤੱਕ ਮੁਲਤਵੀ ਕਰ ਦਿੱਤੀ ਗਈ। ਵਿਰੋਧੀ ਧਿਰ ਦੇ ਸੰਸਦ ਮੈਂਬਰ ਪ੍ਰਸ਼ਨ ਕਾਲ ਦੌਰਾਨ ਵੱਖ-ਵੱਖ ਮੁੱਦੇ ਉਠਾ ਰਹੇ ਸਨ, ਜਿਸ ’ਤੇ ਸਪੀਕਰ ਓਮ ਬਿਰਲਾ ਨੇ ਇਤਰਾਜ਼ ਜਤਾਇਆ ਅਤੇ ਸਦਨ ਦੁਪਹਿਰ 12 ਵਜੇ ਤੱਕ ਲਈ ਮੁਲਤਵੀ ਕਰ ਦਿੱਤਾ।