JALANDHAR WEATHER

ਸੜਕ ਹਾਦਸੇ ਵਿਚ ਕਾਰ ਚਾਲਕ ਦੀ ਮੌਤ

ਸੁਲਤਾਨਵਿੰਡ, (ਅੰਮ੍ਰਿਤਸਰ), 9 ਦਸੰਬਰ (ਗੁਰਨਾਮ ਸਿੰਘ ਬੁੱਟਰ)- ਅੱਜ ਤੜਕਸਾਰ ਨਿਊ ਅੰਮ੍ਰਿਤਸਰ ਵਿਖੇ ਹੋਏ ਇਕ ਸੜਕ ਹਾਦਸੇ ਦੌਰਾਨ ਕਾਰ ਚਾਲਕ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮਿ੍ਰਤਕ ਦੇ ਪਿਤਾ ਸੇਵਾ ਮੁਕਤ ਇੰਸਪੈਕਟਰ ਸਤਨਾਮ ਸਿੰਘ ਨੇ ਦੱਸਿਆ ਕਿ ਵਿਸ਼ਵਦੀਪ ਸਿੰਘ ਆਪਣੇ ਸਾਥੀਆਂ ਨਾਲ ਕੰਮ ਤੋਂ ਵਾਪਸ ਆ ਰਿਹਾ ਸੀ, ਜਿਸ ਨਾਲ ਇਹ ਭਾਣਾ ਵਰਤ ਗਿਆ। ਮੌਕੇ ’ਤੇ ਥਾਣਾ ਮਕਬੂਲਪੁਰਾ ਦੀ ਪੁਲਿਸ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ