ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
ਨਵੀਂ ਦਿੱਲੀ, 9 ਦਸੰਬਰ- ਵਿਰੋਧੀ ਧਿਰ ਵਲੋਂ ਲਗਾਤਾਰ ਕੀਤੇ ਜਾ ਰਹੇ ਹੰਗਾਮੇ ਤੋਂ ਬਾਅਦ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੇ ਕਿਹਾ ਕਿ ਹੰਗਾਮੇ ਕਾਰਨ ਸਦਨ ਦਾ ਕੰਮਕਾਜ ਚੱਲਣਾ ਸੰਭਵ ਨਹੀਂ ਹੈ। ਸਦਨ ਦੀ ਸੁਣਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ।