JALANDHAR WEATHER

ਸਾਨੂੰ ਕੇਂਦਰ ਸਰਕਾਰ ਤੋਂ ਨਹੀਂ ਹੈ ਕੋਈ ਉਮੀਦ- ਪ੍ਰਤਾਪ ਸਿੰਘ ਬਾਜਵਾ

ਚੰਡੀਗੜ੍ਹ, 9 ਦਸੰਬਰ- ਕਿਸਾਨਾਂ ਦੇ ਵਿਰੋਧ ’ਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਤੇ ਕਾਂਗਰਸ ਦੇ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਹਰ ਕੋਈ ਜਾਣਦਾ ਹੈ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਕਾਰਪੋਰੇਟ ਪੱਖੀ ਅਤੇ ਕਿਸਾਨ ਵਿਰੋਧੀ ਹਨ। ਸਾਨੂੰ ਇਨ੍ਹਾਂ ਪਾਸੋਂ ਕੋਈ ਉਮੀਦ ਨਹੀਂ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ