JALANDHAR WEATHER

ਪੰਜਾਬ ਸਰਕਾਰ ਵਲੋਂ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ

ਮੋਹਾਲੀ, 9 ਦਸੰਬਰ (ਬੈਨੀਪਾਲ)- ਪੰਜਾਬ ਸਰਕਾਰ ਵਲੋਂ ਸੂਬੇ ਦੇ ਸਰਕਾਰੀ, ਨਿੱਜੀ ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿਚ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਛੁੱਟੀਆਂ 24 ਤੋਂ 31 ਦਸੰਬਰ ਤੱਕ ਹੋਣਗੀਆਂ। ਇਸ ਸੰਬੰਧੀ ਜਾਰੀ ਪੱਤਰ ਵਿਚ ਪੰਜਾਬ ਸਰਕਾਰ ਦੇ ਸਕੱਤਰ ਕਮਲ ਕਿਸ਼ੋਰ ਯਾਦਵ ਨੇ ਦੱਸਿਆ ਕਿ ਇਹ ਹੁਕਮ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਪ੍ਰਵਾਨਗੀ ਉਪਰੰਤ ਜਾਰੀ ਕਰ ਦਿੱਤੇ ਗਏ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ