JALANDHAR WEATHER

ਹੁਣ ਸ਼ਹਿਰਾਂ ਦੇ ਕੋਲ ਹੈ ਵਿਕਸਿਤ ਭਾਰਤ ਦਾ ਹਿੱਸਾ ਬਣਨ ਦਾ ਮੌਕਾ- ਰਵਨੀਤ ਸਿੰਘ ਬਿੱਟੂ

ਲੁਧਿਆਣਾ, 9 ਦਸੰਬਰ- ਪੰਜਾਬ ਵਿਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਚੋਣਾਂ ਦਾ ਐਲਾਨ ਹੋ ਚੁੱਕਾ ਹੈ, ਭਾਜਪਾ ਨੇ ਪੰਜਾਬ ਦੇ ਵੱਡੇ ਸ਼ਹਿਰਾਂ ਵਿਚ ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ, ਲੋਕ ਸਭਾ ਚੋਣਾਂ ਦੌਰਾਨ ਭਾਜਪਾ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਸੀ। ਲੋਕਾਂ ਨੇ ਮੌਜੂਦਾ ਸਰਕਾਰ (ਆਪ) ਨੂੰ ਦੇਖਿਆ ਹੈ ਅਤੇ ਉਨ੍ਹਾਂ ਨੇ ਦੇਖਿਆ ਹੈ ਕਿ ਉਨ੍ਹਾਂ ਨੇ ਕੀ ਦਿੱਤਾ ਹੈ ਤੇ ਦੂਜੇ ਪਾਸੇ ਕਾਂਗਰਸ ਹੈ, ਜਿਸ ਦੀ ਕਿਤੇ ਵੀ ਸਰਕਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਹੁਣ ਸ਼ਹਿਰਾਂ ਦੇ ਕੋਲ ਵਿਕਸਿਤ ਭਾਰਤ ਦਾ ਹਿੱਸਾ ਬਣਨ ਦਾ ਮੌਕਾ ਹੈ। ਭਾਜਪਾ ਦਾ ਹਰ ਮੇਅਰ ਦਿੱਲੀ ਜਾਵੇਗਾ ਤੇ ਹਜ਼ਾਰਾਂ ਕਰੋੜਾਂ ਰੁਪਏ ਦੇ ਫ਼ੰਡ ਲੈ ਕੇ ਵਾਪਸ ਆਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ