5 ਕਿਲੋ ਹੈਰੋਇਨ ਸਮੇਤ ਇਕ ਤਸਕਰ ਗ੍ਰਿਫਤਾਰ
ਅੰਮ੍ਰਿਤਸਰ, 9 ਦਸੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਪੁਲਿਸ ਵਲੋਂ ਪੰਜ ਕਿਲੋ ਹੈਰੋਇਨ ਸਮੇਤ ਇਕ ਤਸਕਰ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਿਲ ਕੀਤੀ ਗਈ ਹੈ ਜੋ ਕਿ ਸਿਵਲ ਸਰਜਨ ਦਫਤਰ ਫਿਰੋਜ਼ਪੁਰ ਵਿਖੇ ਤਾਇਨਾਤ ਹੈ।