ਕਾਂਗਰਸ ਦੇ ਸਾਬਕਾ ਮੇਅਰ ਜਗਦੀਸ਼ ਰਾਜਾ 'ਆਪ' 'ਚ ਸ਼ਾਮਿਲ
ਚੰਡੀਗੜ੍ਹ, 9 ਦਸੰਬਰ-ਕਾਂਗਰਸ ਦੇ ਸਾਬਕਾ ਮੇਅਰ ਜਗਦੀਸ਼ ਰਾਜਾ 'ਆਪ' 'ਚ ਸ਼ਾਮਿਲ ਹੋ ਗਏ ਹਨ। ਇਸ ਦੌਰਾਨ ਪੰਜਾਬ ਦੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਵੀ ਮੌਜੂਦ ਸਨ ਤੇ ਆਪ ਲੀਡਰਸ਼ਿਪ ਨੇ ਜਗਦੀਸ਼ ਰਾਜਾ ਨੂੰ ਸਨਮਾਨਿਤ ਵੀ ਕੀਤਾ। ਇਸ ਦੌਰਾਨ ਉਨ੍ਹਾਂ ਦੀ ਪਤਨੀ ਵੀ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਈ।