ਨਗਰ ਨਿਗਮ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ 37 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ
ਲੁਧਿਆਣਾ, 9 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਨਗਰ ਨਿਗਮ ਚੋਣਾਂ ਲਈ ਅਕਾਲੀ ਦਲ ਵਲੋਂ 37 ਉਮੀਦਵਾਰਾਂ ਦੀ ਸੂਚੀ ਅੱਜ ਦੇਰ ਸ਼ਾਮ ਜਾਰੀ ਕਰ ਦਿੱਤੀ ਗਈ ਹੈ ਜਦਕਿ ਬਾਕੀ ਉਮੀਦਵਾਰਾਂ ਦੀ ਸੂਚੀ ਭਲਕੇ ਜਾਰੀ ਕੀਤੇ ਜਾਣ ਦੀ ਸੰਭਾਵਨਾ ਹੈ।