ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਨਵੇਂ ਵੀ.ਸੀ. ਡਾ. ਕਰਮਜੀਤ ਸਿੰਘ ਨਿਯੁਕਤ
ਅੰਮ੍ਰਿਤਸਰ, 9 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਰਕਾਰ ਵਲੋਂ ਡਾ. ਕਰਮਜੀਤ ਸਿੰਘ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਉਪ ਕੁਲਪਤੀ ਨਿਯੁਕਤ ਕੀਤਾ ਹੈ। ਉਨ੍ਹਾਂ ਦਾ ਕਾਰਜਕਾਲ 3 ਸਾਲ ਦਾ ਰਹੇਗਾ।